1 ਥੱਸਲੁ 4:7 - ਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ। See the chapterਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ। See the chapterਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧ ਜੀਵਨ ਦੇ ਲਈ ਨਹੀਂ ਸਗੋਂ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ। See the chapterPunjabi Standard Bible7 ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ, ਸਗੋਂ ਪਵਿੱਤਰਤਾ ਲਈ ਬੁਲਾਇਆ ਹੈ। See the chapter |