1 ਥੱਸਲੁ 4:8 - ਪਵਿੱਤਰ ਬਾਈਬਲ8 ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)8 ਇਸ ਲਈ ਜਿਹੜਾ ਕੋਈ ਵੀ ਇਹਨਾਂ ਹਿਦਾਇਤਾਂ ਦੀ ਉਲੰਘਣਾ ਕਰਦਾ ਹੈ, ਉਹ ਮਨੁੱਖ ਦੀ ਨਹੀਂ ਸਗੋਂ ਪਰਮੇਸ਼ਰ ਦੀ ਉਲੰਘਣਾ ਕਰਦਾ ਹੈ ਜਿਹੜੇ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ8 ਇਸ ਲਈ, ਜੋ ਕੋਈ ਵੀ ਇਸ ਹਦਾਇਤ ਨੂੰ ਰੱਦ ਕਰਦਾ ਹੈ ਉਹ ਮਨੁੱਖ ਨੂੰ ਨਹੀਂ, ਪਰਮੇਸ਼ਵਰ ਨੂੰ ਰੱਦ ਕਰਦਾ ਹੈ, ਉਹੀ ਪਰਮੇਸ਼ਵਰ ਜੋ ਤੁਹਾਨੂੰ ਆਪਣੀ ਪਵਿੱਤਰ ਆਤਮਾ ਦਿੰਦਾ ਹੈ। See the chapterPunjabi Standard Bible8 ਇਸ ਲਈ ਜਿਹੜਾ ਇਸ ਗੱਲ ਨੂੰ ਨਕਾਰਦਾ ਹੈ ਉਹ ਮਨੁੱਖ ਨੂੰ ਨਹੀਂ, ਸਗੋਂ ਪਰਮੇਸ਼ਰ ਨੂੰ ਨਕਾਰਦਾ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੰਦਾ ਹੈ। See the chapter |