1 ਥੱਸਲੁ 5:15 - ਪਵਿੱਤਰ ਬਾਈਬਲ15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ। See the chapterਪਵਿੱਤਰ ਬਾਈਬਲ (Revised Common Language North American Edition)15 ਧਿਆਨ ਦੇਵੋ ਕਿ ਕੋਈ ਵੀ ਬੁਰਾਈ ਦਾ ਬਦਲਾ ਬੁਰਾਈ ਦੇ ਨਾਲ ਨਾ ਦੇਵੇ ਪਰ ਹਰ ਸਮੇਂ ਇੱਕ ਦੂਜੇ ਨਾਲ ਸਗੋਂ ਸਾਰਿਆਂ ਦੇ ਨਾਲ ਭਲਾਈ ਕਰਨ ਦੀ ਕੋਸ਼ਿਸ਼ ਕਰੇ । See the chapterਪੰਜਾਬੀ ਮੌਜੂਦਾ ਤਰਜਮਾ15 ਇਹ ਸੁਨਿਸ਼ਚਿਤ ਕਰੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ। See the chapterPunjabi Standard Bible15 ਵੇਖੋ ਕਿ ਕੋਈ ਕਿਸੇ ਨਾਲ ਬੁਰਾਈ ਦੇ ਬਦਲੇ ਬੁਰਾਈ ਨਾ ਕਰੇ, ਸਗੋਂ ਹਮੇਸ਼ਾ ਉਹੀ ਕਰਨ ਦਾ ਯਤਨ ਕਰੋ ਜੋ ਇੱਕ ਦੂਜੇ ਲਈ ਅਤੇ ਸਭਨਾਂ ਲਈ ਭਲਾ ਹੈ। See the chapter |