Online Bible

- Advertisements -




1 ਥੱਸਲੁ 5:2 - ਪਵਿੱਤਰ ਬਾਈਬਲ

2 ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਇਸ ਦੇ ਬਾਰੇ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਚੋਰ ਦੀ ਤਰ੍ਹਾਂ ਆਵੇਗਾ ਜਿਹੜਾ ਰਾਤ ਦੇ ਸਮੇਂ ਆਉਂਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰਾ ਹੋਵੇਗਾ ਜਿਵੇਂ ਚੋਰ ਦੇ ਰਾਤ ਨੂੰ ਆਉਣ ਵਾਂਗ ਹੁੰਦਾ।

See the chapter Copy

Punjabi Standard Bible

2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ ਜਿਵੇਂ ਰਾਤ ਨੂੰ ਚੋਰ ਆਉਂਦਾ ਹੈ।

See the chapter Copy




1 ਥੱਸਲੁ 5:2

Follow us:

Advertisements


Advertisements