1 ਥੱਸਲੁ 5:24 - ਪਵਿੱਤਰ ਬਾਈਬਲ24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ। See the chapterਪਵਿੱਤਰ ਬਾਈਬਲ (Revised Common Language North American Edition)24 ਪਰਮੇਸ਼ਰ ਜਿਹਨਾਂ ਨੇ ਤੁਹਾਨੂੰ ਸੱਦਿਆ ਹੈ ਉਹ ਭਰੋਸੇਯੋਗ ਹਨ ਅਤੇ ਉਹ ਇਹ ਹੀ ਕਰਨਗੇ । See the chapterਪੰਜਾਬੀ ਮੌਜੂਦਾ ਤਰਜਮਾ24 ਜਿਹੜਾ ਤੁਹਾਨੂੰ ਬੁਲਾਉਂਦਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ, ਅਤੇ ਉਹ ਅਜਿਹਾ ਕਰੇਗਾ। See the chapterPunjabi Standard Bible24 ਤੁਹਾਡਾ ਬੁਲਾਉਣ ਵਾਲਾ ਵਫ਼ਾਦਾਰ ਹੈ ਅਤੇ ਉਹੀ ਇਹ ਕਰੇਗਾ। See the chapter |