Online Bible

- Advertisements -




1 ਥੱਸਲੁ 5:4 - ਪਵਿੱਤਰ ਬਾਈਬਲ

4 ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਰ ਭਰਾਵੋ ਅਤੇ ਭੈਣੋ, ਤੁਸੀਂ ਇਸ ਬਾਰੇ ਹਨੇਰੇ ਵਿੱਚ ਨਹੀਂ ਹੋ ਕਿ ਉਹ ਦਿਨ ਤੁਹਾਡੇ ਉੱਤੇ ਚੋਰ ਵਾਂਗ ਅਚਾਨਕ ਆ ਪਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਪਰ ਤੁਸੀਂ, ਹੇ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਹੋ ਤਾਂ ਜੋ ਇਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਕਰ ਦੇਵੇ।

See the chapter Copy

Punjabi Standard Bible

4 ਪਰ ਹੇ ਭਾਈਓ, ਤੁਸੀਂ ਹਨੇਰੇ ਵਿੱਚ ਨਹੀਂ ਹੋ ਕਿ ਉਹ ਦਿਨ ਤੁਹਾਡੇ ਉੱਤੇ ਚੋਰ ਵਾਂਗ ਆ ਪਵੇ,

See the chapter Copy




1 ਥੱਸਲੁ 5:4

Follow us:

Advertisements


Advertisements