1 ਥੱਸਲੁ 5:6 - ਪਵਿੱਤਰ ਬਾਈਬਲ6 ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। See the chapterਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਸਾਨੂੰ ਦੂਜਿਆਂ ਦੀ ਤਰ੍ਹਾਂ ਸੌਣਾ ਨਹੀਂ ਚਾਹੀਦਾ ਸਗੋਂ ਸਾਨੂੰ ਹਰ ਸਮੇਂ ਚੌਕਸ ਅਤੇ ਹੋਸ਼ ਵਿੱਚ ਰਹਿਣਾ ਚਾਹੀਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ6 ਤਾਂ ਫਿਰ, ਆਓ ਅਸੀਂ ਦੂਜਿਆਂ ਵਰਗੇ ਨਾ ਹੋਈਏ, ਜੋ ਸੁੱਤੇ ਪਏ ਹਨ, ਪਰ ਆਓ ਅਸੀਂ ਜਾਗਦੇ ਅਤੇ ਸੁਚੇਤ ਰਹੀਏ। See the chapterPunjabi Standard Bible6 ਇਸ ਲਈ ਅਸੀਂ ਹੋਰਨਾਂ ਵਾਂਗ ਸੁੱਤੇ ਨਾ ਰਹੀਏ, ਸਗੋਂ ਜਾਗਦੇ ਅਤੇ ਸੁਰਤ ਵਿੱਚ ਰਹੀਏ, See the chapter |