1 ਥੱਸਲੁ 5:7 - ਪਵਿੱਤਰ ਬਾਈਬਲ7 ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)7 ਸੌਣ ਵਾਲੇ ਰਾਤ ਦੇ ਵੇਲੇ ਸੌਂਦੇ ਅਤੇ ਮਤਵਾਲੇ ਹੋਣ ਵਾਲੇ ਰਾਤ ਨੂੰ ਹੀ ਮਤਵਾਲੇ ਹੁੰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ7 ਉਨ੍ਹਾਂ ਲਈ ਜੋ ਸੌਂਦੇ ਹਨ, ਰਾਤ ਨੂੰ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ। See the chapterPunjabi Standard Bible7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਉਹ ਰਾਤ ਨੂੰ ਮਤਵਾਲੇ ਹੁੰਦੇ ਹਨ। See the chapter |