Online Bible

- Advertisements -




੨ ਇਤਿਹਾਸ 1:5 - ਪਵਿੱਤਰ ਬਾਈਬਲ

5 ਊਰੀ ਦੇ ਪੁੱਤਰ ਬਸਲਿਏਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਹਮਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮੱਤ ਲੈਣ ਲਈ ਗਿਬਓਨ ਵਿੱਚ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਨਾਲੇ ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤ੍ਰ ਹੂਰ ਦੇ ਪੋਤੇ ਬਸਲਿਏਲ ਨੇ ਬਣਾਈ ਸੀ ਉੱਥੇ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਸੀ ਜਿੱਥੇ ਸੁਲੇਮਾਨ ਤੇ ਸਭਾ ਪੁੱਛਦੇ ਹੁੰਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।

See the chapter Copy




੨ ਇਤਿਹਾਸ 1:5

Follow us:

Advertisements


Advertisements