੨ ਇਤਿਹਾਸ 1:7 - ਪਵਿੱਤਰ ਬਾਈਬਲ7 ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!” See the chapterਪਵਿੱਤਰ ਬਾਈਬਲ O.V. Bible (BSI)7 ਓਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ, ਮੈਂ ਤੈਨੂੰ ਕੀ ਦਿਆਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ? See the chapter |