Online Bible

- Advertisements -




੨ ਇਤਿਹਾਸ 10:10 - ਪਵਿੱਤਰ ਬਾਈਬਲ

10 ਤਾਂ ਉਹ ਜੁਆਨ ਜਿਹੜੇ ਉਸ ਦੇ ਹਮਜੋਲੀ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡਾ ਕੰਮ ਦਾ ਬੋਝ ਵੱਧਾਇਆ ਪਰ ਤੂੰ ਸਾਡੇ ਲਈ ਉਸ ਨੂੰ ਹਲਕਾ ਕਰ ਤਾਂ ਤੂੰ ਉਨ੍ਹਾਂ ਨੂੰ ਇਹ ਜਵਾਬ ਦੇ ਕਿ ਮੇਰੀ ਉਂਗਲ ਮੇਰੇ ਪਿਤਾ ਦੇ ਕਮਰ ਨਾਲੋਂ ਵੀ ਤਕੜੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਓਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਪਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!

See the chapter Copy




੨ ਇਤਿਹਾਸ 10:10

Follow us:

Advertisements


Advertisements