੨ ਇਤਿਹਾਸ 10:11 - ਪਵਿੱਤਰ ਬਾਈਬਲ11 ਮੇਰੇ ਪਿਤਾ ਨੇ ਤਾਂ ਭਾਰਾ ਬੋਝ ਤੁਹਾਡੇ ਤੇ ਪਾਇਆ ਸੀ, ਪਰ ਮੈਂ ਉਸ ਭਾਰ ਨੂੰ ਹੋਰ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤਾਂ ਸਿਰਫ਼ ਤੁਹਾਨੂੰ ਕੋਟਲਿਆਂ ਨਾਲ ਮਾਰਿਆ ਸੀ ਪਰ ਮੈਂ ਤੁਹਾਨੂੰ ਲੋਹੇ ਦੇ ਸਿਰੇ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ। See the chapterਪਵਿੱਤਰ ਬਾਈਬਲ O.V. Bible (BSI)11 ਮੇਰੇ ਪਿਤਾ ਨੇ ਤਾਂ ਭਾਰੀ ਜੂਆ ਤੁਸੀਂ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਏ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤਾਂ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂ ਕੋਟਲਿਆਂ ਨਾਲ ਫੰਡਾਂਗਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ! See the chapter |