੨ ਇਤਿਹਾਸ 10:15 - ਪਵਿੱਤਰ ਬਾਈਬਲ15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸੱਕੇ। See the chapterਪਵਿੱਤਰ ਬਾਈਬਲ O.V. Bible (BSI)15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ See the chapter |