Online Bible

- Advertisements -




੨ ਇਤਿਹਾਸ 10:16 - ਪਵਿੱਤਰ ਬਾਈਬਲ

16 ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ ਕਿ, “ਦਾਊਦ ਦੇ ਨਾਲ ਸਾਡਾ ਕੀ ਰਿਸ਼ਤਾ ਅਤੇ ਯੱਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ-ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ-ਆਪਣੇ ਤੰਬੂਆਂ ਵਿੱਚ ਚਲੋ! ਹੁਣ ਹੇ ਦਾਊਦ! ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ।” ਤਦ ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ

See the chapter Copy




੨ ਇਤਿਹਾਸ 10:16

Follow us:

Advertisements


Advertisements