੨ ਇਤਿਹਾਸ 10:3 - ਪਵਿੱਤਰ ਬਾਈਬਲ3 ਇਸਰਾਏਲ ਦੇ ਲੋਕਾਂ ਨੇ ਯਾਰਾਬੁਆਮ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਤਦ ਯਾਰਾਬੁਆਮ ਅਤੇ ਸਾਰੇ ਇਸਰਾਏਲੀ ਰਹਬੁਆਮ ਕੋਲ ਗਏ ਅਤੇ ਜਾ ਕੇ ਉਸ ਨੂੰ ਕਿਹਾ, “ਰਹਬੁਆਮ, See the chapterਪਵਿੱਤਰ ਬਾਈਬਲ O.V. Bible (BSI)3 ਅਤੇ ਉਨ੍ਹਾਂ ਨੇ ਉਸ ਨੂੰ ਸੱਦ ਘੱਲਿਆ ਸੋ ਯਾਰਾਬੁਆਮ ਅਤੇ ਸਾਰੇ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ See the chapter |