Online Bible

- Advertisements -




੨ ਇਤਿਹਾਸ 10:7 - ਪਵਿੱਤਰ ਬਾਈਬਲ

7 ਬਜ਼ੁਰਗ ਆਦਮੀਆਂ ਨੇ ਰਹਬੁਆਮ ਨੂੰ ਕਿਹਾ, “ਜੇਕਰ ਤੂੰ ਉਨ੍ਹਾਂ ਲੋਕਾਂ ਨਾਲ ਹਿੱਤ ਕਰੇਂਗਾ ਅਤੇ ਉਨ੍ਹਾਂ ਨੂੰ ਖੁਸ਼ ਕਰੇਂਗਾ ਤਦ ਉਹ ਹਮੇਸ਼ਾ ਤੇਰੀ ਚਾਕਰੀ ਕਰਦੇ ਰਹਿਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

7 ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਵਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਲੋਕਾਂ ਨੂੰ ਮਿੱਠੀਆਂ ਮਿੱਠੀਆਂ ਗੱਲਾਂ ਆਖੋ ਤਾਂ ਓਹ ਸਦਾ ਤੁਹਾਡੀ ਸੇਵਾ ਕਰਨਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ

See the chapter Copy




੨ ਇਤਿਹਾਸ 10:7

Follow us:

Advertisements


Advertisements