Online Bible

- Advertisements -




੨ ਇਤਿਹਾਸ 10:8 - ਪਵਿੱਤਰ ਬਾਈਬਲ

8 ਪਰ ਰਹਬੁਆਮ ਨੇ ਬਜ਼ੁਰਗਾਂ ਦੀ ਮਤ ਨੂੰ ਸਵੀਕਾਰ ਨਾ ਕੀਤਾ। ਫ਼ਿਰ ਉਸ ਨੇ ਆਪਣੀ ਉਮਰ ਦੇ ਜੁਆਨਾਂ ਨਾਲ ਮਸ਼ਵਰਾ ਕੀਤਾ ਜਿਹੜੇ ਕਿ ਉਸ ਦੇ ਨਾਲ ਹੀ ਵੱਡੇ ਹੋਏ ਸਨ ਅਤੇ ਉਸਦੀ ਚਾਕਰੀ ਕਰ ਰਹੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ ਸਲਾਹ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।

See the chapter Copy




੨ ਇਤਿਹਾਸ 10:8

Follow us:

Advertisements


Advertisements