੨ ਇਤਿਹਾਸ 11:11 - ਪਵਿੱਤਰ ਬਾਈਬਲ11 ਜਦੋਂ ਉਸ ਨੇ ਇਨ੍ਹਾਂ ਸ਼ਹਿਰਾਂ ਨੂੰ ਪੱਕਾ ਕੀਤਾ ਤਾਂ ਉਨ੍ਹਾਂ ਵਿੱਚ ਸਰਦਾਰ ਮੁਕੱਰਰ ਕੀਤੇ ਅਤੇ ਉੱਥੇ ਰਸਦ, ਤੇਲ ਅਤੇ ਸ਼ਰਾਬ ਦੇ ਭੰਡਾਰ ਰੱਖੇ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਮੁਕੱਰਰ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈਂ ਦੇ ਭੰਡਾਰ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ See the chapter |