Online Bible

- Advertisements -




੨ ਇਤਿਹਾਸ 11:12 - ਪਵਿੱਤਰ ਬਾਈਬਲ

12 ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰੱਖਵਾ ਕੇ ਸ਼ਹਿਰ ਨੂੰ ਪੱਕਿਆਂ ਕੀਤਾ ਅਤੇ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯੰਤ੍ਰਣ ਵਿੱਚ ਰੱਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਇੱਕ ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।

See the chapter Copy




੨ ਇਤਿਹਾਸ 11:12

Follow us:

Advertisements


Advertisements