੨ ਇਤਿਹਾਸ 11:14 - ਪਵਿੱਤਰ ਬਾਈਬਲ14 ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ। See the chapterਪਵਿੱਤਰ ਬਾਈਬਲ O.V. Bible (BSI)14 ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਏਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਓਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸੱਕਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ See the chapter |