Online Bible

- Advertisements -




੨ ਇਤਿਹਾਸ 11:15 - ਪਵਿੱਤਰ ਬਾਈਬਲ

15 ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਬੁੱਤਾਂ ਨੂੰ ਥਾਪਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਉਸ ਆਪਣੀ ਵੱਲੋਂ ਉੱਚੇ ਅਸਥਾਨਾਂ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁਕੱਰਰ ਕੀਤੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ

See the chapter Copy




੨ ਇਤਿਹਾਸ 11:15

Follow us:

Advertisements


Advertisements