੨ ਇਤਿਹਾਸ 11:17 - ਪਵਿੱਤਰ ਬਾਈਬਲ17 ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਰਾਜ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੀ ਤਿੰਨ ਵਰ੍ਹੇ ਤੀਕ ਹਿਮਾਇਤ ਕੀਤੀ। ਇੰਝ ਉਨ੍ਹਾਂ ਨੇ ਇਸ ਲਈ ਕੀਤਾ ਕਿਉਂ ਕਿ ਉਸ ਵੇਲੇ ਤੀਕ ਉਹ ਦਾਊਦ ਅਤੇ ਸੁਲੇਮਾਨ ਦੇ ਜੀਵਨ ਢੰਗ ਮੁਤਾਬਕ ਚਲਦੇ ਰਹੇ। See the chapterਪਵਿੱਤਰ ਬਾਈਬਲ O.V. Bible (BSI)17 ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਵਰਿਹਾਂ ਤੀਕ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰਹੇ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ। See the chapter |