੨ ਇਤਿਹਾਸ 11:18 - ਪਵਿੱਤਰ ਬਾਈਬਲ18 ਰਹਬੁਆਮ ਨੇ ਮਹਲਥ ਨਾਲ ਵਿਆਹ ਕਰਵਾ ਲਿਆ। ਅਹਾਲਥ ਦੇ ਪਿਤਾ ਯਰੀਮੋਥ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਰੀਮੋਥ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯੱਸੀ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਰਹਬੁਆਮ ਨੇ ਦਾਊਦ ਦੇ ਪੁੱਤ੍ਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤ੍ਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ See the chapter |