੨ ਇਤਿਹਾਸ 11:22 - ਪਵਿੱਤਰ ਬਾਈਬਲ22 ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸ ਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)22 ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ See the chapter |