Online Bible

- Advertisements -




੨ ਇਤਿਹਾਸ 11:23 - ਪਵਿੱਤਰ ਬਾਈਬਲ

23 ਰਹਬੁਆਮ ਨੇ ਬੜੀ ਬੁੱਧੀਮਤਾ ਨਾਲ ਆਪਣੇ ਸਾਰੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਹਰ ਸ਼ਹਿਰ ਵਿੱਚ ਫ਼ੈਲਾਅ ਦਿੱਤਾ ਤੇ ਇਉਂ ਆਪਣੇ ਰਾਜ ਨੂੰ ਪੱਕਿਆਂ ਕੀਤਾ। ਆਪਣੇ ਸਾਰੇ ਪੁੱਤਰਾਂ ਸਾਰੇ ਰਾਜ ਵਿੱਚ ਵੱਖ-ਵੱਖ ਕਰਕੇ ਉਨ੍ਹਾਂ ਨੂੰ ਬਹੁਤ ਸਾਰੀ ਰਸਦ ਦਿੱਤੀ ਅਤੇ ਉਨ੍ਹਾਂ ਲਈ ਵਹੁਟੀਆਂ ਵੀ ਵੇਖੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤ੍ਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।

See the chapter Copy




੨ ਇਤਿਹਾਸ 11:23

Follow us:

Advertisements


Advertisements