੨ ਇਤਿਹਾਸ 11:3 - ਪਵਿੱਤਰ ਬਾਈਬਲ3 ਸਮਾਆਯਾਹ, ਰਹਬੁਆਮ ਸੁਲੇਮਾਨ ਦੇ ਪੁੱਤਰ ਨੂੰ ਅਤੇ ਯਹੂਦਾਹ ਦੇ ਪਾਤਸ਼ਾਹ ਅਤੇ ਸਾਰੇ ਇਸਰਾਏਲੀਆਂ ਨੂੰ, ਜੋ ਕਿ ਯਹੂਦਾਹ ਅਤੇ ਬਿਨਯਾਮੀਨ ਵਿੱਚ ਰਹਿੰਦੇ ਹਨ, ਆਖ: See the chapterਪਵਿੱਤਰ ਬਾਈਬਲ O.V. Bible (BSI)3 ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ See the chapter |