੨ ਇਤਿਹਾਸ 12:1 - ਪਵਿੱਤਰ ਬਾਈਬਲ1 ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸ ਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਹ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ See the chapter |