Online Bible

- Advertisements -




੨ ਇਤਿਹਾਸ 12:10 - ਪਵਿੱਤਰ ਬਾਈਬਲ

10 ਤਦ ਰਹਬੁਆਮ ਪਾਤਸ਼ਾਹ ਨੇ ਸੋਨੇ ਦੀਆਂ ਢਾਲਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਪਾਤਸ਼ਾਹ ਦੇ ਮਹਿਲ ਦੇ ਦਰਬਾਨਾਂ ਨੂੰ ਦਿੱਤੀਆਂ ਜੋ ਪ੍ਰਵੇਸ਼ ਦੁਆਰ ਦੀ ਰਾਖੀ ਕਰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਓਹਨਾਂ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ।

See the chapter Copy




੨ ਇਤਿਹਾਸ 12:10

Follow us:

Advertisements


Advertisements