੨ ਇਤਿਹਾਸ 12:11 - ਪਵਿੱਤਰ ਬਾਈਬਲ11 ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ। See the chapterਪਵਿੱਤਰ ਬਾਈਬਲ O.V. Bible (BSI)11 ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਓਹ ਨਿਗਾਹਬਾਨ ਆਉਂਦੇ ਅਤੇ ਓਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ See the chapter |