੨ ਇਤਿਹਾਸ 12:12 - ਪਵਿੱਤਰ ਬਾਈਬਲ12 ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸ ਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ। See the chapterਪਵਿੱਤਰ ਬਾਈਬਲ O.V. Bible (BSI)12 ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲ੍ਹਾਂ ਵੀ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ। See the chapter |