੨ ਇਤਿਹਾਸ 12:15 - ਪਵਿੱਤਰ ਬਾਈਬਲ15 ਰਹਬੁਆਮ ਦੇ ਸਾਰੇ ਕੰਮ ਜਿਹੜੇ ਉਸ ਨੇ ਆਪਣੇ ਸ਼ਾਸਨ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਕੀਤੇ ਉਹ ਸ਼ਮਅਯਾਹ ਨਬੀ ਅਤੇ ਇੱਦੋ ਨਬੀ ਦੀਆਂ ਲਿਖਤਾਂ ਵਿੱਚ ਦਰਜ ਹਨ। ਉਨ੍ਹਾਂ ਨੇ ਘਰਾਣਿਆਂ ਦਾ ਇਤਹਾਸ ਲਿਖਿਆ। ਜਿੰਨੀ ਦੇਰ ਰਹਬੁਆਮ ਅਤੇ ਯਾਰਾਬੁਆਮ ਰਾਜ ਕਰਦੇ ਰਹੇ, ਉਹ ਇੱਕ ਦੂਜੇ ਦੇ ਵਿਰੁੱਧ ਲੜਦੇ ਰਹੇ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਕੀ ਓਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ See the chapter |