੨ ਇਤਿਹਾਸ 12:2 - ਪਵਿੱਤਰ ਬਾਈਬਲ2 ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ। See the chapterਪਵਿੱਤਰ ਬਾਈਬਲ O.V. Bible (BSI)2 ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਏਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ See the chapter |