੨ ਇਤਿਹਾਸ 12:4 - ਪਵਿੱਤਰ ਬਾਈਬਲ4 ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ। See the chapterਪਵਿੱਤਰ ਬਾਈਬਲ O.V. Bible (BSI)4 ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੀਕ ਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ। See the chapter |