੨ ਇਤਿਹਾਸ 13:13 - ਪਵਿੱਤਰ ਬਾਈਬਲ13 ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁੱਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਹਮਣੇ ਸੀ ਅਤੇ ਯਾਰਾਬੁਆਮ ਦੇ ਛੁੱਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ। See the chapterਪਵਿੱਤਰ ਬਾਈਬਲ O.V. Bible (BSI)13 ਪਰ ਯਾਰਾਬੁਆਮ ਨੇ ਓਹਨਾਂ ਦੇ ਪਿੱਛੇ ਘਾਤ ਵਿੱਚ ਫ਼ੌਜ ਬਿਠਾ ਦਿੱਤੀ ਸੋ ਓਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤ ਓਹਨਾਂ ਦੇ ਪਿੱਛੇ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਯਾਰਾਬੁਆਮ ਨੇ ਉਹਨਾਂ ਦੇ ਪਿੱਛੇ ਘਾਤ ਵਿੱਚ ਫੌਜ ਬਿਠਾ ਦਿੱਤੀ ਸੋ ਉਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤੀ ਉਹਨਾਂ ਦੇ ਪਿੱਛੇ ਸਨ। See the chapter |