੨ ਇਤਿਹਾਸ 13:14 - ਪਵਿੱਤਰ ਬਾਈਬਲ14 ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਂ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। See the chapterਪਵਿੱਤਰ ਬਾਈਬਲ O.V. Bible (BSI)14 ਜਦ ਯਹੂਦਾਹ ਨੇ ਪਿੱਛੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ See the chapter |