Online Bible

- Advertisements -




੨ ਇਤਿਹਾਸ 13:15 - ਪਵਿੱਤਰ ਬਾਈਬਲ

15 ਤਦ ਅਬੀਯਾਹ ਦੀ ਫ਼ੌਜ ਨੇ ਲਲਕਾਰਿਆ। ਜਦੋਂ ਯਹੂਦਾਹ ਦੀ ਫ਼ੌਜ ਨੇ ਲਲਕਾਰਿਆਂ ਤਾਂ ਪਰਮੇਸ਼ੁਰ ਨੇ ਯਾਰਾਬੁਆਮ ਦੀ ਫ਼ੌਜ ਨੂੰ ਹਾਰ ਦਿੱਤੀ। ਇਸਰਾਏਲ ਅਤੇ ਯਾਰਾਬੁਆਮ ਦੀ ਸਾਰੀ ਫ਼ੌਜ ਨੂੰ ਅਬੀਯਾਹ ਨੇ ਯਹੂਦਾਹ ਵਿੱਚ ਹਰਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆਂ ਅਤੇ ਜਦ ਓਹਨਾਂ ਨੇ ਲਲਕਾਰਿਆ ਜਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬੀਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ

See the chapter Copy




੨ ਇਤਿਹਾਸ 13:15

Follow us:

Advertisements


Advertisements