੨ ਇਤਿਹਾਸ 13:16 - ਪਵਿੱਤਰ ਬਾਈਬਲ16 ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਥ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਤੁਰੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਓਹਨਾਂ ਦੇ ਹੱਥ ਵਿੱਚ ਦੇ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ See the chapter |