Online Bible

- Advertisements -




੨ ਇਤਿਹਾਸ 13:18 - ਪਵਿੱਤਰ ਬਾਈਬਲ

18 ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਨ ਹੋਕੇ ਲੜਾਈ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਏਸ ਲਈ ਜੋ ਓਹਨਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ

See the chapter Copy




੨ ਇਤਿਹਾਸ 13:18

Follow us:

Advertisements


Advertisements