੨ ਇਤਿਹਾਸ 13:19 - ਪਵਿੱਤਰ ਬਾਈਬਲ19 ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤਏਲ ਦੇ ਯਸ਼ਾਨਾਹ ਤੇ ਉਸ ਦੇ ਸ਼ਹਿਰ, ਅਫ਼ਰੋਨ ਅਤੇ ਉਸ ਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੱਡ, ਅਫ਼ਰੋਨ ਅਤੇ ਉਹ ਦੇ ਪਿੰਡ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ See the chapter |