੨ ਇਤਿਹਾਸ 13:20 - ਪਵਿੱਤਰ ਬਾਈਬਲ20 ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ। See the chapterਪਵਿੱਤਰ ਬਾਈਬਲ O.V. Bible (BSI)20 ਅਬੀਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਬਿਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ See the chapter |