Online Bible

- Advertisements -




੨ ਇਤਿਹਾਸ 13:21 - ਪਵਿੱਤਰ ਬਾਈਬਲ

21 ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸ ਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਪਰੰਤੂ ਅਬੀਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤ੍ਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤ੍ਰ ਅਤੇ ਸੋਲਾਂ ਧੀਆਂ ਜੰਮੀਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ

See the chapter Copy




੨ ਇਤਿਹਾਸ 13:21

Follow us:

Advertisements


Advertisements