੨ ਇਤਿਹਾਸ 13:3 - ਪਵਿੱਤਰ ਬਾਈਬਲ3 ਅਬੀਯਾਹ ਦੀ ਫ਼ੌਜ ਵਿੱਚ 4,00,000 ਬਹਾਦੁਰ ਸਿਪਾਹੀ ਸਨ ਜਿਨ੍ਹਾਂ ਨੂੰ ਲੈ ਕੇ ਉਹ ਲੜਾਈ ਦੇ ਮੈਦਾਨ ਵਿੱਚ ਉਤਰਿਆ। ਯਾਰਾਬੁਆਮ ਦੀ ਫ਼ੌਜ ਵਿੱਚ 8,00,000 ਬਹਾਦੁਰ ਸਿਪਾਹੀ ਸਨ ਤੇ ਉਹ ਅਬੀਯਾਹ ਨਾਲ ਯੁੱਧ ਕਰਨ ਲਈ ਤਿਆਰ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਅਬੀਯਾਹ ਜੰਗੀ ਸੂਰਮਿਆਂ ਦੀ ਫੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫੌਜ ਨਾਲ ਲੜਾਈ ਲਈ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਅਬਿਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ See the chapter |