੨ ਇਤਿਹਾਸ 13:4 - ਪਵਿੱਤਰ ਬਾਈਬਲ4 ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ, “ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ! See the chapterਪਵਿੱਤਰ ਬਾਈਬਲ O.V. Bible (BSI)4 ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫ਼ਰਾਈਮ ਦੇ ਪਹਾੜ ਵਿੱਚ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ! See the chapter |