੨ ਇਤਿਹਾਸ 13:7 - ਪਵਿੱਤਰ ਬਾਈਬਲ7 ਫੇਰ ਯਾਰਾਬੁਆਮ ਬੇਕਾਰ ਅਤੇ ਲਫੰਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸੱਕਿਆ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ਤਾਨ ਵੰਸੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤ੍ਰ ਯਾਰਾਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ See the chapter |