੨ ਇਤਿਹਾਸ 13:8 - ਪਵਿੱਤਰ ਬਾਈਬਲ8 “ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹੋਏ ਸੋਨੇ ਦੇ ਵੱਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ। See the chapterਪਵਿੱਤਰ ਬਾਈਬਲ O.V. Bible (BSI)8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਕਟਕ ਹੋ ਅਤੇ ਤੁਹਾਡੇ ਨਾਲ ਓਹ ਸੁਨਹਿਲੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ! See the chapter |