੨ ਇਤਿਹਾਸ 14:1 - ਪਵਿੱਤਰ ਬਾਈਬਲ1 ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ ’ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਥਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਅਬੀਯਾਹ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤ੍ਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੀਕ ਦੇਸ ਵਿੱਚ ਅਮਨ ਰਿਹਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ। See the chapter |