੨ ਇਤਿਹਾਸ 14:14 - ਪਵਿੱਤਰ ਬਾਈਬਲ14 ਆਸਾ ਅਤੇ ਉਸਦੀ ਸੈਨਾ ਨੇ ਗਰਾਰ ਤੇ ਉਸ ਦੇ ਨੇੜੇ ਦੇ ਸ਼ਹਿਰਾਂ ਨੂੰ ਹਰਾਇਆ ਅਤੇ ਉੱਥੋਂ ਦੇ ਵਾਸੀ ਯਹੋਵਾਹ ਤੋਂ ਭੈਅ ਖਾਣ ਲੱਗੇ। ਉਨ੍ਹਾਂ ਸ਼ਹਿਰਾਂ ਵਿੱਚ ਕਾਫ਼ੀ ਵੱਡਮੁੱਲਾ ਸਮਾਨ ਸੀ ਤੇ ਆਸਾ ਦੀ ਫ਼ੌਜ ਨੇ ਉਹ ਸਾਰਾ ਸਮਾਨ ਲੁੱਟ ਲਿਆ ਤੇ ਆਪਣੇ ਸ਼ਹਿਰ ਲੈ ਆਏ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਓਹਨਾਂ ਨੇ ਗਰਾਰ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈ ਉਨ੍ਹਾਂ ਉੱਤੇ ਪੈ ਗਿਆ ਸੀ ਸੋ ਓਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ See the chapter |