੨ ਇਤਿਹਾਸ 14:15 - ਪਵਿੱਤਰ ਬਾਈਬਲ15 ਆਸਾ ਦੀ ਸੈਨਾ ਨੇ ਉਨ੍ਹਾਂ ਡੇਰਿਆਂ ਤੇ ਵੀ ਹਮਲਾ ਬੋਲਿਆ ਜਿੱਥੇ ਆਜੜੀ ਸਨ ਤੇ ਉੱਥੋਂ ਉਹ ਕਿੰਨੇ ਹੀ ਊਠ ਅਤੇ ਭੇਡਾਂ ਯਰੂਸ਼ਲਮ ਵਿੱਚ ਲੈ ਆਏ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਓਹਨਾਂ ਨੇ ਪਸੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਮਾਰਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਗਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ। See the chapter |