Online Bible

- Advertisements -




੨ ਇਤਿਹਾਸ 15:11 - ਪਵਿੱਤਰ ਬਾਈਬਲ

11 ਉਸ ਵੇਲੇ ਉਨ੍ਹਾਂ ਨੇ 700 ਬਲਦ ਅਤੇ 7,000 ਭੇਡਾਂ-ਬੱਕਰੀਆਂ ਯਹੋਵਾਹ ਦੇ ਅੱਗੇ ਚੜ੍ਹਾਈਆਂ। ਆਸਾ ਅਤੇ ਉਸਦੀ ਸੈਨਾ ਨੇ ਉਹ ਸਾਰੀ ਚੜ੍ਹਤ ਤੇ ਹੋਰ ਕੀਮਤੀ ਸਾਮਾਨ ਆਪਣਾ ਦੁਸ਼ਮਣਾਂ ਤੋਂ ਲੈ ਲਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਓਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਓਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ

See the chapter Copy




੨ ਇਤਿਹਾਸ 15:11

Follow us:

Advertisements


Advertisements