Online Bible

- Advertisements -




੨ ਇਤਿਹਾਸ 15:12 - ਪਵਿੱਤਰ ਬਾਈਬਲ

12 ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸੌਂਹ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਓਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਭਾਲਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ

See the chapter Copy




੨ ਇਤਿਹਾਸ 15:12

Follow us:

Advertisements


Advertisements